ਭਾਜਪਾ ਸੰਸਦ ਕੰਗਨਾ ਰਣੌਤ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਬਿਆਨ ਦੇ ਰਹੀ ਹੈ – ਨੀਲ ਗਰਗ
ਚੰਡੀਗੜ੍ਹ, 25 ਅਗਸਤ 2024 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਭਾਜਪਾ ਸੰਸਦ ਕੰਗਨਾ ਰਣੌਤ ਦੇ ਵਿਵਾਦਿਤ ਬਿਆਨਾਂ ਲਈ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਬਿਆਨ ਦੇ ਰਹੀ ਹੈ। ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ‘ਚ ਨੀਲ ਗਰਗ […] More