ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਦੌਰੇ ‘ਤੇ: ਦਰਬਾਰ ਸਾਹਿਬ ਟੇਕਣਗੇ ਮੱਥਾ
ਅੰਮ੍ਰਿਤਸਰ, 25 ਅਗਸਤ 2024 – ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਹ ਪਹਿਲੀ ਵਾਰ ਹੈ ਜਦੋਂ ਉਹ ਸ਼ਰਾਬ ਘੁਟਾਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਆ ਰਹੇ ਹਨ। ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਆਉਣਗੇ ਅਤੇ ਫੇਰ ਸਿੱਧੇ ਦਰਬਾਰ ਸਾਹਿਬ ਵਿਖੇ […] More