ਅਮਰੀਕਾ ਵਿੱਚ 20 ਸਾਲ ਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਗੁਰਦਾਸਪੁਰ, 24 ਅਗਸਤ 2024 – ਜ਼ਿਲ੍ਹਾ ਗੁਰਦਾਸਪੁਰ ਦੇ ਕਾਦੀਆਂ ਦੇ ਪਿੰਡ ਧਾਰੀਵਾਲ ਭੋਜਾਂ ਦਾ ਇੱਕ 20 ਸਾਲਾਂ ਨੌਜਵਾਨ ਯੁਵਰਾਜ ਸਿੰਘ ਰੋਜ਼ੀ ਰੋਟੀ ਕਮਾਉਣ ਲਈ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ, ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸਦੀ ਮੌਤ ਹੋ ਗਈ। ਉਸ ਦੀ ਮੌਤ ਨਾਲ ਜਿੱਥੇ ਪਿੰਡ ਵਿੱਚ ਸੋਗ ਦੀ ਲਹਿਰ ਹੈ ਉੱਥੇ ਹੀ ਪਰਿਵਾਰ ਦਾ […] More