ਜਸਟਿਸ BR ਗਵਈ ਭਾਰਤ ਦੇ 52ਵੇਂ ਚੀਫ਼ ਜਸਟਿਸ ਬਣਨਗੇ: 14 ਮਈ ਤੋਂ ਸੰਭਾਲਣਗੇ ਅਹੁਦਾ
ਨਵੀਂ ਦਿੱਲੀ, 17 ਅਪ੍ਰੈਲ 2025 – ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੇ ਆਪਣੇ ਉੱਤਰਾਧਿਕਾਰੀ ਵਜੋਂ ਜਸਟਿਸ ਬੀਆਰ ਗਵਈ ਦੇ ਨਾਮ ਦੀ ਅਧਿਕਾਰਤ ਤੌਰ ‘ਤੇ ਸਿਫਾਰਸ਼ ਕੀਤੀ ਹੈ। ਉਨ੍ਹਾਂ ਦਾ ਨਾਮ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਹੈ। ਇਸ ਦੇ ਨਾਲ, ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਭਾਰਤ ਦੇ 52ਵੇਂ ਚੀਫ਼ ਜਸਟਿਸ ਬਣਨ ਵਾਲੇ ਹਨ। […] More