ਕੋਲਕਾਤਾ ਰੇਪ-ਕਤਲ ਮਾਮਲਾ, ਪੀੜਤ ਪਰਿਵਾਰ ਨੇ ਕਿਹਾ- ਪੁਲਿਸ ਨੇ ਕੀਤਾ ਗੁੰਮਰਾਹ: CBI ਜਾਂਚ ‘ਤੇ ਭਰੋਸਾ
ਕੋਲਕਾਤਾ, 24 ਅਗਸਤ 2024 – ਕੋਲਕਾਤਾ ਰੇਪ-ਕਤਲ ਮਾਮਲੇ ਦਾ ਪੀੜਤ ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਏਜੰਸੀ ਨੂੰ ਦਿੱਤੇ ਇੰਟਰਵਿਊ ‘ਚ ਪੀੜਤਾ ਦੇ ਪਿਤਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸੀਬੀਆਈ ਜਾਂਚ ‘ਤੇ ਭਰੋਸਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੋਲਕਾਤਾ ਪੁਲੀਸ ਨੇ ਸਾਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਅਤੇ ਚੰਗੀ ਤਰ੍ਹਾਂ ਜਾਂਚ ਨਹੀਂ ਕੀਤੀ। […] More