VHP ਆਗੂ ਬੱਗਾ ਕਤਲ ਕੇਸ ਵਿੱਚ NIA ਨੂੰ ਮਿਲੀ ਵੱਡੀ ਸਫਲਤਾ: ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫਤਾਰ
ਲੁਧਿਆਣਾ, 20 ਅਗਸਤ 2024 – ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਵਿੱਚ ਵਰਤੇ ਗਏ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਐਤਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨਾਲ ਸਾਂਝੇ ਆਪਰੇਸ਼ਨ ‘ਚ ਇਹ ਸਫਲਤਾ ਹਾਸਲ […] More