ਕੋਲਕਾਤਾ ਰੇਪ-ਕਤਲ ਮਾਮਲਾ: ਦੇਸ਼ਭਰ ‘ਚ ਅੱਜ ਡਾਕਟਰਾਂ ਦੀ ਹੜਤਾਲ: ਐਮਰਜੈਂਸੀ ਨੂੰ ਛੱਡ ਕੇ ਸਾਰੀਆਂ ਸੇਵਾਵਾਂ 24 ਘੰਟੇ ਲਈ ਬੰਦ
ਕੋਲਕਾਤਾ, 17 ਅਗਸਤ 2024 – ਕੋਲਕਾਤਾ ਵਿੱਚ ਟ੍ਰੇਨੀ ਡਾਕਟਰ ਦੇ ਬਲਾਤਕਾਰ-ਕਤਲ ਦੀ ਘਟਨਾ ਦੇ ਵਿਰੋਧ ਵਿੱਚ ਅੱਜ ਦੇਸ਼ ਦੇ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਹੜਤਾਲ ਹੈ। ਦੇਸ਼ ਦੇ ਮੈਡੀਕਲ ਸਟਾਫ ਦੀ ਸਭ ਤੋਂ ਵੱਡੀ ਸੰਸਥਾ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਸ਼ਨੀਵਾਰ (17 ਅਗਸਤ) ਸਵੇਰੇ 6 ਵਜੇ ਤੋਂ ਐਤਵਾਰ ਸਵੇਰੇ 6 ਵਜੇ ਤੱਕ 24 ਘੰਟਿਆਂ ਲਈ […] More