ਨਗਰ ਕੀਰਤਨ ਸਜਾਉਣ ਸਬੰਧੀ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ – ਐਡਵੋਕੇਟ ਧਾਮੀ
ਅੰਮ੍ਰਿਤਸਰ, 28 ਅਕਤੂਬਰ 2025 – ਜੰਮੂ ਸਥਿਤ ਲਖਨਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਨਵੇਂ ਦਰਬਾਰ ਹਾਲ ਦੀ ਸੇਵਾ ਮੁਕੰਮਲ ਹੋਣ ’ਤੇ ਅੱਜ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਕੇ ਸੰਗਤ ਅਰਪਣ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […] More











