ਪੰਜਾਬ ਦੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ
ਚੰਡੀਗੜ੍ਹ, 16 ਅਗਸਤ 2024 – ਪੰਜਾਬ ‘ਚ ਅੱਜ ਯਾਨੀ ਸ਼ੁੱਕਰਵਾਰ ਨੂੰ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ ਕਰਨ ਲਈ ਚੋਣ ਕਮਿਸ਼ਨ ਨੇ ਦਿੱਲੀ ‘ਚ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਸੂਤਰਾਂ ਮੁਤਾਬਕ ਚੋਣ ਕਮਿਸ਼ਨ […] More