ਫਾਜ਼ਿਲਕਾ ਵਿਖੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ
ਫਾਜ਼ਿਲਕਾ, 15 ਅਗਸਤ 2024 – 78 ਵੇਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਅੱਜ ਇੱਥੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਨੇ ਤਿੰਰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾ ਉਨ੍ਹਾਂ ਆਸਫਵਾਲਾ ਵਾਰ ਮੈਮੋਰੀਅਲ ਤੇ ਜਾ ਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ […] More