ਤੇਜ਼ ਰਫਤਾਰ ਵਾਹਨ ਦੀ ਲਪੇਟ ‘ਚ ਆਉਣ ਨਾਲ ਦੋ ਸਕੇ ਭਰਾਵਾਂ ਦੀ ਹੋਈ ਮੌਤ: ਤੀਜਾ ਨੌਜਵਾਨ ਜ਼ਖ਼ਮੀ
ਹੁਸ਼ਿਆਰਪੁਰ, 14 ਅਗਸਤ 2024 – ਹੁਸ਼ਿਆਰਪੁਰ ‘ਚ ਬੀਤੀ ਰਾਤ ਕਰੀਬ 12.45 ‘ਤੇ ਤੇਜ਼ ਰਫਤਾਰ ਵਾਹਨ ਦੀ ਲਪੇਟ ‘ਚ ਆਉਣ ਨਾਲ ਦੋ ਭਰਾਵਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦਾ ਪਤਾ ਲੱਗਦਿਆਂ ਹੀ ਐਸਐਸਐਫ ਦੀ ਟੀਮ ਇੰਚਾਰਜ ਏਐਸਆਈ […] More