ਬੰਗਲਾਦੇਸ਼ ਛੱਡਣ ਤੋਂ ਬਾਅਦ ਸ਼ੇਖ ਹਸੀਨਾ ਦਾ ਪਹਿਲਾ ਬਿਆਨ: ਕਿਹਾ- ‘ਮੇਰੇ ਪਿਤਾ ਦਾ ਅਪਮਾਨ ਹੋਇਆ, ਮੈਂ ਦੇਸ਼ਵਾਸੀਆਂ ਤੋਂ ਚਾਹੀਦਾ ਹੈ ਇਨਸਾਫ਼’
ਨਵੀਂ ਦਿੱਲੀ, 14 ਅਗਸਤ 2024 – ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦੇਸ਼ ਛੱਡਣ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ, ‘ਬੰਗਬੰਧੂ ਸ਼ੇਖ ਮੁਜੀਬੁਰ ਰਹਿਮਾਨ, ਜਿਨ੍ਹਾਂ ਦੀ ਅਗਵਾਈ ‘ਚ ਦੇਸ਼ ਨੇ ਆਜ਼ਾਦੀ ਹਾਸਲ ਕੀਤੀ ਸੀ, ਦਾ ਅਪਮਾਨ ਕੀਤਾ ਗਿਆ ਹੈ।’ ‘ਉਨ੍ਹਾਂ (ਪ੍ਰਦਰਸ਼ਨਕਾਰੀਆਂ) ਨੇ ਮੇਰੇ ਪਿਤਾ ਦਾ ਅਪਮਾਨ ਕੀਤਾ ਹੈ, […] More