ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਲਬੇ ਹੇਠਾਂ ਦੱਬਣ ਨਾਲ ਬਜ਼ੁਰਗ ਵਿਅਕਤੀ ਗੰਭੀਰ ਜ਼ਖਮੀ
ਗੁਰਦਾਸਪੁਰ, 11 ਅਗਸਤ 2024 – ਗੁਰਦਾਸਪੁਰ ਦੇ ਕਸਬਾ ਦੀਨਾਨਗਰ ਦੇ ਪਿੰਡ ਝਬਕਰਾ ਵਿਖੇ ਭਾਰੀ ਮੀਂਹ ਕਾਰਨ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ ਜਿਸ ਕਾਰਨ ਮਲਬੇ ਹੇਠ ਦੱਬ ਕੇ 70 ਸਾਲਾ ਬਜ਼ੁਰਗ ਯੂਸਫ ਮਸੀਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਦਾ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਚੱਲ ਰਿਹਾ ਹੈ। ਘਰ ਦੇ ਬਾਕੀ […] More