ਵਿਨੇਸ਼ ਫੋਗਾਟ ਦੇ ਚਾਂਦੀ ਦੇ ਤਗਮੇ ‘ਤੇ ਫੈਸਲਾ 13 ਅਗਸਤ ਨੂੰ
ਨਵੀਂ ਦਿੱਲੀ, 11 ਅਗਸਤ 2024 – ਹਰਿਆਣਾ ਦੀ ਪਹਿਲਵਾਨ ਵਿਨੇਸ਼ ਫੋਗਾਟ ਦੇ ਓਲੰਪਿਕ ਚਾਂਦੀ ਦੇ ਤਗਮੇ ‘ਤੇ ਫੈਸਲਾ 13 ਅਗਸਤ ਨੂੰ ਆਵੇਗਾ। ਸਪੋਰਟਸ ਕੋਰਟ ਯਾਨੀ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (ਸੀਏਐਸ) ਨੇ ਸ਼ਨੀਵਾਰ ਰਾਤ ਨੂੰ ਇਹ ਜਾਣਕਾਰੀ ਦਿੱਤੀ। ਪਹਿਲਾਂ 10 ਅਗਸਤ ਨੂੰ ਰਾਤ 9:30 ਵਜੇ ਫੈਸਲਾ ਸੁਣਾਇਆ ਜਾਣਾ ਸੀ ਪਰ ਅਦਾਲਤ ਨੇ ਇਸ ਦੀ ਸੀਮਾ […] More