ਮੋਦੀ ਕੈਬਨਿਟ ਵੱਲੋਂ 8 ਰੇਲਵੇ ਪ੍ਰੋਜੈਕਟਾਂ ਨੂੰ ਮਨਜ਼ੂਰੀ: 64 ਸਟੇਸ਼ਨ ਬਣਾਏ ਜਾਣਗੇ
ਨਵੀਂ ਦਿੱਲੀ, 10 ਅਗਸਤ 2024 – ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਲਈ, ਕੇਂਦਰੀ ਮੰਤਰੀ ਮੰਡਲ ਨੇ ਯਾਨੀ ਸ਼ੁੱਕਰਵਾਰ (9 ਅਗਸਤ) ਨੂੰ 8 ਰੇਲਵੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ। ਇਸ ‘ਤੇ ਲਗਭਗ 24,657 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰੋਜੈਕਟ 2030-2031 ਤੱਕ ਪੂਰਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਰਿਹਾਇਸ਼ੀ ਜ਼ਰੂਰਤਾਂ ਨੂੰ ਪੂਰਾ ਕਰਨ […] More