ਫਰੀਦਕੋਟ ਅਦਾਲਤ ਨੇ NRI ਸਮਰਾ ਲਈ ਗ੍ਰਿਫ਼ਤਾਰੀ ਵਾਰੰਟ ਕੀਤਾ ਜਾਰੀ
ਫਰੀਦਕੋਟ, 26 ਅਕਤੂਬਰ 2025 – ਫਰੀਦਕੋਟ ਸਿਟੀ ਪੁਲਿਸ ਨੇ ਸੰਗਰੂਰ ਦੇ ਪਿੰਡ ਫੱਗੂਵਾਲਾ ਦੇ ਰਹਿਣ ਵਾਲੇ ਜਗਮਨਦੀਪ ਸਿੰਘ ਉਰਫ਼ ਜਗਮਨ ਸਮਰਾ ਵਿਰੁੱਧ ਫ਼ਰੀਦਕੋਟ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਪ੍ਰਾਪਤ ਕੀਤਾ ਹੈ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਕ ਜਾਅਲੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਸਿੱਧੀ ਵਿੱਚ ਆਇਆ ਸੀ। ਮੁਲਜ਼ਮ ਸਮਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਇੱਕ […] More











