ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਦਿੱਤੀ ਜ਼ਮਾਨਤ, 17 ਮਹੀਨਿਆਂ ਬਾਅਦ ਜੇਲ੍ਹ ਤੋਂ ਆਉਣਗੇ ਬਾਹਰ
ਨਵੀਂ ਦਿੱਲੀ, 9 ਅਗਸਤ 2024 – ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ੁੱਕਰਵਾਰ (9 ਅਗਸਤ) ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ 17 ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਸਿਸੋਦੀਆ ਦੇ ਅੱਜ ਜੇਲ੍ਹ ਤੋਂ ਬਾਹਰ ਆਉਣ ਦੀ ਉਮੀਦ ਹੈ। ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਆਈ ਅਤੇ […] More