ਭਗਵੰਤ ਮਾਨ ਅਤੇ ਸੂਬਾਈ ਚੋਣ ਕਮਿਸ਼ਨ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਵਿਚ ਫੇਲ੍ਹ ਸਾਬਤ ਹੋਏ: ਅਕਾਲੀ ਦਲ
ਚੰਡੀਗੜ੍ਹ, 10 ਅਕਤੂਬਰ 2024: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬਾਈ ਚੋਣ ਕਮਿਸ਼ਨ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਪੰਚਾਇਤ ਚੋਣਾਂ ਕਰਵਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ ਅਤੇ ਪਾਰਟੀ ਨੇ ਮੰਗ ਕੀਤੀ ਕਿ ਚੋਣਾਂ ਨਵੇਂ ਸਿਰੇ ਤੋਂ ਕਰਵਾਈਆਂ ਜਾਣ ਤਾਂ ਜੋ ਸਭ ਨੂੰ ਇਕੋ ਜਿਹਾ […] More