ਹਾਈਕੋਰਟ ‘ਚ ਪੰਚਾਇਤੀ ਚੋਣ ਮਾਮਲੇ ਦੀ ਸੁਣਵਾਈ ਮੁਲਤਵੀ: ਡਿਟੇਲ ਆਰਡਰ ਨਾ ਮਿਲਣ ਕਾਰਨ ਲਿਆ ਫੈਸਲਾ
ਚੰਡੀਗੜ੍ਹ, 10 ਅਕਤੂਬਰ 2024 – ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ (ਵੀਰਵਾਰ) ਨੂੰ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ। ਅੱਜ 100 ਤੋਂ ਵੱਧ ਪਟੀਸ਼ਨਾਂ ‘ਤੇ ਸੁਣਵਾਈ ਸ਼ੁਰੂ ਹੋਈ ਸੀ। ਸੁਣਵਾਈ ਮੁਲਤਵੀ ਹੋਣ ਦਾ ਮੁੱਖ ਕਾਰਨ ਇਹ ਹੈ ਕਿ […] More