ਸ਼੍ਰੋਮਣੀ ਅਕਾਲੀ ਦਲ ਨੇ ਪਾਰਲੀਮਾਨੀ ਬੋਰਡ ਬਣਾਇਆ: ਬਲਵਿੰਦਰ ਭੂੰਦੜ ਨੂੰ ਬਣਾਇਆ ਚੇਅਰਮੈਨ
ਚੰਡੀਗੜ੍ਹ, 7 ਅਗਸਤ 2024 – ਕੋਰ ਕਮੇਟੀ ਬਣਾਉਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦਾ ਪਾਰਲੀਮਾਨੀ ਬੋਰਡ ਵੀ ਬਣਾ ਲਿਆ ਹੈ। ਬੋਰਡ ਵਿੱਚ ਇੱਕ ਚੇਅਰਮੈਨ ਅਤੇ ਪੰਜ ਮੈਂਬਰ ਸ਼ਾਮਿਲ ਕੀਤੇ ਗਏ ਹਨ। ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ। ਬਲਵਿੰਦਰ ਸਿੰਘ ਭੂੰਦੜ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। […] More