ਭਾਰਤੀ ਹਾਕੀ ਟੀਮ ਗੋਲਡ ਦੀ ਦੌੜ ‘ਚੋਂ ਬਾਹਰ: ਜਰਮਨੀ ਨੇ ਸੈਮੀਫਾਈਨਲ ‘ਚ 3-2 ਨਾਲ ਜਿੱਤ ਦਰਜ ਕੀਤੀ
ਨਵੀਂ ਦਿੱਲੀ, 7 ਅਗਸਤ 2024 – ਪੈਰਿਸ ਓਲੰਪਿਕ ‘ਚ ਭਾਰਤ ਹਾਕੀ ਦਾ ਸੈਮੀਫਾਈਨਲ ਮੈਚ ਹਾਰ ਗਿਆ ਹੈ। ਭਾਰਤੀ ਟੀਮ ਨੂੰ ਜਰਮਨੀ ਨੇ 3-2 ਨਾਲ ਹਰਾਇਆ ਸੀ। ਭਾਰਤ ਹੁਣ ਕਾਂਸੀ ਤਮਗਾ ਜਿੱਤਣ ਲਈ ਸਪੇਨ ਦਾ ਸਾਹਮਣਾ ਕਰੇਗਾ। ਇਹ ਮੈਚ 8 ਅਗਸਤ ਨੂੰ ਸ਼ਾਮ 5:30 ਵਜੇ ਤੋਂ ਖੇਡਿਆ ਜਾਵੇਗਾ। ਜਰਮਨੀ ਲਈ ਗੋਂਜ਼ਾਲੋ ਪਿਲਾਟ ਨੇ 18ਵੇਂ ਮਿੰਟ, ਕ੍ਰਿਸਟੋਫਰ […] More