ਬਠਿੰਡਾ ‘ਚ ਕਤਲ ਦੇ ਦੋਸ਼ੀ ਜਵਾਨ ਨੂੰ ਉਮਰ ਕੈਦ: 4 ਸਾਥੀਆਂ ਦੀ ਗੋਲੀ ਮਾਰ ਕੇ ਕੀਤੀ ਸੀ ਹੱਤਿਆ
ਬਠਿੰਡਾ, 4 ਅਗਸਤ 2024 – ਫੌਜ ਦੇ ਜਨਰਲ ਕੋਰਟ ਮਾਰਸ਼ਲ ਨੇ ਇੱਕ ਸਾਲ ਪਹਿਲਾਂ 12 ਅਪ੍ਰੈਲ 2023 ਨੂੰ ਉੱਚ ਸੁਰੱਖਿਆ ਵਾਲੀ ਬਠਿੰਡਾ ਛਾਉਣੀ ਵਿੱਚ ਆਪਣੇ ਚਾਰ ਸਾਥੀਆਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਸਿਪਾਹੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਨੂੰ ਨੌਕਰੀ ਤੋਂ ਵੀ ਬਰਖਾਸਤ ਕਰ ਦਿੱਤਾ ਗਿਆ ਹੈ। ਦੋਸ਼ੀ ਦੇਸਾਈ ਮੋਹਨ […] More