ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 26-10-2025
ਧਨਾਸਰੀ ਮਹਲਾ ੫ ॥ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ […] More











