ਪੈਰਿਸ ‘ਚ ਓਲੰਪਿਕ ਮੈਚ ਵੇਖਣ ਲਈ CM ਮਾਨ ਨੂੰ ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ
ਚੰਡੀਗੜ੍ਹ, 3 ਅਗਸਤ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਦੇਸ਼ ਦੀ ਹਾਕੀ ਟੀਮ ਦਾ ਹੌਂਸਲਾ ਵਧਾਉਣ ਲਈ ਪੈਰਿਸ ਨਹੀਂ ਜਾ ਸਕਣਗੇ। ਵਿਦੇਸ਼ ਮੰਤਰਾਲੇ ਨੇ ਮੁੱਖ ਮੰਤਰੀ ਨੂੰ ਸਿਆਸੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਦਲੀਲ ਦਿੱਤੀ ਹੈ ਕਿ ਸੀਐਮ ਦਫ਼ਤਰ ਵੱਲੋਂ ਅਰਜ਼ੀ ਦੇਰੀ ਨਾਲ ਦਿੱਤੀ ਗਈ ਸੀ। ਦਰਅਸਲ, […] More