ਹਾਈਕੋਰਟ ਨੇ ਦਿੱਲੀ ਕੋਚਿੰਗ ਹਾਦਸੇ ਦੀ ਜਾਂਚ ਸੀਬੀਆਈ ਨੂੰ ਸੌਂਪੀ
ਨਵੀਂ ਦਿੱਲੀ, 2 ਅਗਸਤ 2024 – ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ (2 ਅਗਸਤ) ਨੂੰ ਰਾਉ ਆਈਏਐਸ ਕੋਚਿੰਗ ਘਟਨਾ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਨਾਲ ਹੀ ਕੇਂਦਰੀ ਵਿਜੀਲੈਂਸ ਕਮੇਟੀ ਦੇ ਅਧਿਕਾਰੀ ਨੂੰ ਵੀ ਜਾਂਚ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਲੋਕ ਜਾਂਚ ‘ਤੇ ਸ਼ੱਕ ਨਾ ਕਰਨ ਅਤੇ […] More