ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, ਸੁਪਰੀਮ ਕੋਰਟ ਨੇ ਮੌਜੂਦਾ ਸਥਿਤੀ ਬਰਕਰਾਰ ਰੱਖਣ ਲਈ ਕਿਹਾ
ਨਵੀਂ ਦਿੱਲੀ, 2 ਅਗਸਤ 2024 – ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਅਤੇ ਸ਼ੰਭੂ ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ […] More