ਕੇਜਰੀਵਾਲ ਨੇ ਕੀਤਾ ਵੱਡਾ ਐਲਾਨ, ਕਿਹਾ – ‘2 ਦਿਨਾਂ ‘ਚ ਦਿਆਂਗਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ’
ਨਵੀਂ ਦਿੱਲੀ, 15 ਸਤੰਬਰ 2024 – 2 ਦਿਨ ਪਹਿਲਾਂ (13 ਸਤੰਬਰ) ਜ਼ਮਾਨਤ ‘ਤੇ ਜੇਲ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ 2 ਦਿਨਾਂ ‘ਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਕੇਜਰੀਵਾਲ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਬੋਲਦਿਆਂ ਇਹ ਐਲਾਨ ਕੀਤਾ। ਉਨ੍ਹਾਂ ਕਿਹਾ- ਭਾਜਪਾ ਨੇ ਮੇਰੇ […] More