2 ਕਰੋੜ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਾਂਗਾ ਬਾਹਰ: ਟਰੰਪ
ਚੰਡੀਗੜ੍ਹ, 27 ਅਪ੍ਰੈਲ 2025 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ਵਾਲੇ ਹਨ। ਇਸ ਮੌਕੇ ਉਨ੍ਹਾਂ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਆਪਣੇ ਕਾਰਜਕਾਲ ਦੀਆਂ ਪ੍ਰਾਪਤੀਆਂ ਅਤੇ ਏਜੰਡੇ ਬਾਰੇ ਗੱਲ ਕੀਤੀ। ਟਰੰਪ ਨੇ ਅਮਰੀਕਾ ਨੂੰ ‘ਫਿਰ ਤੋਂ ਮਹਾਨ’ ਬਣਾਉਣ ਲਈ ਬੁਨਿਆਦੀ ਤਬਦੀਲੀਆਂ ਦਾ ਵਾਅਦਾ ਕੀਤਾ। ਇਸ ਵਿੱਚ ਆਰਥਿਕ ਸੁਧਾਰਾਂ, ਊਰਜਾ ਨੀਤੀ […] More