ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਮੋਦੀ ਨੇ ਦਿੱਤੀ ਵਧਾਈ

ਪੱਛਮੀ ਬੰਗਾਲ, 5 ਮਈ 2021 – ਮਮਤਾ ਬੈਨਰਜੀ ਨੇ ਤੀਸਰੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਰਾਜਪਾਲ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਅਧਿਕਾਰਤ ਤੌਰ ‘ਤੇ ਮਮਤਾ ਇਕ ਵਾਰ ਫਿਰ ਬੰਗਾਲ ਦੀ ਮੁੱਖ ਮੰਤਰੀ ਬਣ ਗਏ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੋਦੀ-ਸ਼ਾਹ ਨੂੰ ਹਰਾਉਣ ਵਾਲੀ ਮਮਤਾ ਬੈਨਰਜੀ ਤੀਜੀ ਵਾਰ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੇਗੀ ਸਹੁੰ

ਸਕੂਲ ਸਿੱਖਿਆ ਵਿਭਾਗ ਵੱਲੋਂ 10 ਬੀ.ਪੀ.ਈ.ਓਜ਼ ਦੇ ਤਬਾਦਲੇ