“ਸੱਤ ਫੇਰਿਆਂ ਤੋਂ ਬਿਨਾਂ ਹਿੰਦੂ ਵਿਆਹ ਮੰਨਣਯੋਗ ਨਹੀਂ” – ਸੁਪਰੀਮ ਕੋਰਟ
ਨਵੀਂ ਦਿੱਲੀ, 1 ਮਈ 2024 – ਵਿਆਹ ਨੂੰ ਲੈ ਕੇ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਇਸ ਫੈਸਲੇ ਵਿੱਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਹਿੰਦੂ ਵਿਆਹ ਇੱਕ ਸੰਸਕਾਰ ਹੈ ਅਤੇ ਇਹ “ਨੱਚਣ-ਗਾਉਣ”, “ਖਾਣ-ਪੀਣ” ਦਾ ਕੋਈ ਪ੍ਰੋਗਰਾਮ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਲੋੜੀਂਦੀਆਂ ਰਸਮਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਹਨ ਤਾਂ ਹਿੰਦੂ […] More