ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਿੱਖ ਰਹੁ-ਰੀਤਾਂ ਮੁਤਾਬਕ ਜਸਪ੍ਰੀਤ ਬੁਮਰਾਹ ਨੇ ਕਰਾਇਆ ਵਿਆਹ
ਨਵੀਂ ਦਿੱਲੀ, 16 ਮਾਰਚ 2021- ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਸੋਮਵਾਰ ਨੂੰ ਟੀਵੀ ਐਂਕਰ ਸੰਜਨਾ ਗਨੇਸ਼ਨ ਨਾਲ ਵਿਆਹ ਕਰਵਾ ਲਿਆ ਹੈ। ਬੁਮਰਾਹ ਅਤੇ ਸੰਜਨਾ ਨੇ ਗੋਆ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਿੱਖ ਰਹੁ-ਰੀਤਾਂ ਮੁਤਾਬਕ ਆਪਣਾ ਵਿਆਹ ਕਰਵਾਇਆ ਅਤੇ ਆਪਣੀ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕੀਤੀ। ਦੋਵਾਂ ਦਾ ਵਿਆਹ 15 […] More





