ਦਿੱਲੀ ‘ਚ PM ਮੋਦੀ ਖਿਲਾਫ ਇਤਰਾਜ਼ਯੋਗ ਪੋਸਟਰ ਲਗਾਉਣ ਵਾਲੇ 6 ਗ੍ਰਿਫਤਾਰ, 100 ਤੋਂ ਵੱਧ ‘ਤੇ FIR

ਨਵੀਂ ਦਿੱਲੀ, 22 ਮਾਰਚ 2023 – ਦਿੱਲੀ ਪੁਲਸ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਇਤਰਾਜ਼ਯੋਗ ਪੋਸਟਰ ਲਗਾਉਣ ਦੇ ਦੋਸ਼ ‘ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ‘ਚ 100 ਤੋਂ ਵੱਧ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਸਪੈਸ਼ਲ ਸੀਪੀ ਦੀਪੇਂਦਰ ਪਾਠਕ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੀ ਜਾਣਕਾਰੀ ਅਨੁਸਾਰ ਪੋਸਟਰਾਂ ਵਿੱਚ ਪ੍ਰਿੰਟਿੰਗ ਪ੍ਰੈਸ ਦਾ ਵੇਰਵਾ ਨਹੀਂ ਸੀ। ਇਸ ਮਾਮਲੇ ਵਿੱਚ ਪ੍ਰਿੰਟਿੰਗ ਪ੍ਰੈਸ ਐਕਟ ਅਤੇ ਜਾਇਦਾਦ ਦੀ ਦੁਰਵਰਤੋਂ ਐਕਟ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਦੇ ਬਾਹਰ ਆ ਰਹੀ ਇੱਕ ਵੈਨ ਨੂੰ ਵੀ ਰੋਕਿਆ ਗਿਆ। ਇਸ ਕਾਰਨ ਕੁਝ ਪੋਸਟਰ ਜ਼ਬਤ ਕੀਤੇ ਗਏ ਅਤੇ ਗ੍ਰਿਫਤਾਰੀਆਂ ਕੀਤੀਆਂ ਗਈਆਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਪਿਓ-ਪੁੱਤ ਉੱਤੇ ਹੋਇਆ ਹਮਲਾ, 19 ਸਾਲਾਂ ਇਕਲੌਤੇ ਪੁੱਤ ਦੀ ਹੋਈ ਮੌ+ਤ

DRDO ਦਫ਼ਤਰ ‘ਚ ਤਾਇਨਾਤ DDI ਕਰਮਚਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌ+ਤ, ਸੁ+ਸਾਈਡ ਨੋਟ ਵੀ ਮਿਲਿਆ