ਭਾਜਪਾ ਨੇ 3 ਹੋਰ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕੀਤਾ

ਨਵੀਂ ਦਿੱਲੀ, 26 ਮਾਰਚ 2024 – ਭਾਜਪਾ ਨੇ ਮੰਗਲਵਾਰ ਨੂੰ ਲੋਕ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇੰਦੂਦੇਵੀ ਜਾਟਵ ਨੂੰ ਰਾਜਸਥਾਨ ਦੇ ਕਰੌਲੀ-ਧੌਲਪੁਰ ਅਤੇ ਦੌਸਾ ਤੋਂ ਕਨ੍ਹਈਲਾਲ ਮੀਨਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਨ੍ਹਾਂ ਦੋਵਾਂ ਸੀਟਾਂ ‘ਤੇ ਪਹਿਲੇ ਪੜਾਅ ‘ਚ 19 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ।

ਇਸ ਤੋਂ ਇਲਾਵਾ ਅੰਦਰੂਨੀ ਮਣੀਪੁਰ ਤੋਂ ਥਾਨਾਓਜਮ ਬਸੰਤ ਕੁਮਾਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਇਨ੍ਹਾਂ ਸਮੇਤ ਭਾਜਪਾ ਹੁਣ ਤੱਕ 405 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ।

ਦੌਸਾ ਤੋਂ ਸੰਸਦ ਮੈਂਬਰ ਜਸਕੌਰ ਮੀਨਾ ਅਤੇ ਕਰੌਲੀ ਦੇ ਸੰਸਦ ਮੈਂਬਰ ਮਨੋਜ ਰਾਜੋਰੀਆ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਿਹੰਗ ਸਿੰਘ ਜਥੇਬੰਦੀਆਂ ਨੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ‘ਚ ਸਜਾਇਆ ਮਹੱਲਾ

ਪੰਜਾਬ ਦੇ MLA ਕੇਜਰੀਵਾਲ ਲਈ ਨਹੀਂ, ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ਲਾਉਣ – ਕੌਮੀ ਇਨਸਾਫ਼ ਮੋਰਚਾ