BJP ਨੇ ਹਿਮਾਚਲ ਪ੍ਰਦੇਸ਼ ਚੋਣਾਂ ਲਈ 62 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਲਿਸਟ

ਚੰਡੀਗੜ੍ਹ, 19 ਅਕਤੂਬਰ 2022 – BJP ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 62 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਜੈ ਰਾਮ ਠਾਕੁਰ ਸਰਾਜ ਹਲਕੇ ਤੋਂ ਅਤੇ ਅਨਿਲ ਸ਼ਰਮਾ ਮੰਡੀ ਹਲਕੇ ਤੋਂ ਅਤੇ ਸਤਪਾਲ ਸਿੰਘ ਸੱਤੀ ਊਨਾ ਹਲਕੇ ਤੋਂ ਚੋਣ ਲੜਨਗੇ। ਪੂਰੀ ਸੂਚੀ ਪੜ੍ਹੋ…

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲਾਲਜੀਤ ਭੁੱਲਰ ਨੇ ਮੱਛੀ ਪਾਲਣ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 46 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਦੇਖੋ ਲਿਸਟ….