ਮੇਨਕਾ ਅਤੇ ਵਰੁਣ ਗਾਂਧੀ ਨੂੰ ਕਿਸਾਨਾਂ ਦੇ ਹੱਕ ‘ਚੋ ਬੋਲਣ ਕਾਰਨ BJP ਦੀ ਕਾਰਜਕਾਰਨੀ ਕਮੇਟੀ ਤੋਂ ਕੱਢਿਆ ਬਾਹਰ

ਵਰੁਣ ਗਾਂਧੀ ਅਤੇ ਮੇਨਕਾ ਗਾਂਧੀ ਨੂੰ ਕਿਸਾਨਾਂ ਦੇ ਹੱਕ ‘ਚੋ ਗੱਲ ਕਾਰਨ ਮਗਰੋਂ BJP ਦੀ ਕਾਰਜਕਾਰਨੀ ਕਮੇਟੀ ਤੋਂ ਬਾਹਰ ਕੱਢਿਆ ਗਿਆ ਹੈ। ਵਰੁਣ ਗਾਂਧੀ ਅਤੇ ਮੇਨਕਾ ਗਾਂਧੀ ਨੇ ਟਵੀਟ ਕਰਕੇ ਲਖੀਮਪੁਰ ਘਟਨਾ ਵਿੱਚ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਗੱਲ ਆਖੀ ਸੀ। ਦੋਵਾਂ ਵੱਲੋਂ ਟਵੀਟ ਕੀਤਾ ਗਿਆ ਸੀ ਜਿਸ ਮਗਰੋਂ ਦੋਵਾਂ ਨੂੰ ਹੀ ਭਾਜਪਾ ਦੀ ਕਾਰਜਕਰਨੀ ਕਮੇਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਇਨਸਾਫ਼ ਦੀ ਗੱਲ ਕਰਨ ਉੱਤੇ ਆਪਣੀ ਹੀ ਪਾਰਟੀ ਵਿੱਚੋਂ ਬਾਹਰ ਕੱਢ ਦੇਣਾ ਭਾਜਪਾ ਦੀ ਮਾਨਸਿਕਤਾ ਬਾਰੇ ਬਹੁਤ ਕੁਝ ਸਾਫ਼ ਕਰ ਦਿੰਦਾ ਹੈ।

BJP. (File Photo: IANS)

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਵਜੋਤ ਸਿੱਧੂ ਸਮੇਤ ਕਈ ਕਾਂਗਰਸੀ ਆਗੂ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਗ੍ਰਿਫ਼ਤਾਰ

ਕੀ UP ਛੱਡ ‘ਨੇਪਾਲ’ ਭੱਜਿਆ ਲਖੀਮਪੁਰ ਕਾਂਡ ਦਾ ਮੁੱਖ ਦੋਸ਼ੀ ‘ਆਸ਼ੀਸ਼ ਮਿਸ਼ਰਾ’ ?