ਪੜ੍ਹੋ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਗਿਆ ਪੂਰਾ ਬਜਟ

ਨਵੀਂ ਦਿੱਲੀ, 1 ਫਰਵਰੀ 2024 – ਅੱਜ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 2024-25 ਦਾ ਬਜਟ ਪੇਸ਼ ਕੀਤਾ ਗਿਆ। ਇਹ ਮੋਦੀ ਸਰਕਰ ਦੇ ਕਾਰਜਕਾਲ ਦਾ ਅੰਤਰਿਮ ਬਜਟ ਹੈ, ਕਿਉਂਕਿ ਆਮ ਚੋਣਾਂ ਅਪ੍ਰੈਲ-ਮਈ ਵਿੱਚ ਹੋਣੀਆਂ ਹਨ। ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਜੁਲਾਈ ‘ਚ ਪੂਰਾ ਬਜਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਵਿੱਤ ਮੰਤਰੀ ਸੀਤਾਰਮਨ ਦੇ ਕਾਰਜਕਾਲ ਦਾ ਇਹ ਛੇਵਾਂ ਬਜਟ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਪੂਰੇ ਬਜਟ ਨੂੰ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੀਤਾਰਮਨ ਦੇ ਬਜਟ ‘ਚ ਕੁਝ ਵੀ ਸਸਤਾ ਜਾਂ ਮਹਿੰਗਾ ਨਹੀਂ, ਪੜ੍ਹੋ ਕੀਮਤਾਂ ਕਿੰਨੀਆਂ ਵਧੀਆਂ ਤੇ ਕਿੰਨੀਆਂ ਘਟੀਆਂ

ਬਜਟ 2024: 2 ਕਰੋੜ ਨਵੇਂ ਘਰ ਬਣਾਏ ਜਾਣਗੇ: ਆਸ਼ਾ ਵਰਕਰਾਂ ਨੂੰ ਆਯੁਸ਼ਮਾਨ ਭਾਰਤ ਯੋਜਨਾ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ