6 ਰਾਜਾਂ ਦੀਆਂ 7 ਵਿਧਾਨ ਸਭਾ ਸੀਟਾਂ ‘ਤੇ 3 ਨਵੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, ਨਤੀਜੇ 6 ਨਵੰਬਰ ਨੂੰ

ਨਵੀਂ ਦਿੱਲੀ, 03 ਅਕਤੂਬਰ, 2022: 6 ਰਾਜਾਂ ਦੀਆਂ 7 ਵਿਧਾਨ ਸਭਾ ਸੀਟਾਂ ਦੀ ਜ਼ਿਮਨੀ ਚੋਣਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਮਹਾਰਾਸ਼ਟਰ, ਤੇਲੰਗਾਨਾ ਅਤੇ ਉੜੀਸਾ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ 3 ਨਵੰਬਰ ਨੂੰ ਜ਼ਿਮਨੀ ਹੋਣੀਆਂ ਹਨ।

ਇਹਨਾਂ ਜ਼ਿਮਨੀ ਚੋਣ ਦੇ ਨਤੀਜੇ 6 ਨਵੰਬਰ ਨੂੰ ਐਲਾਨੇ ਜਾਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਮਾਨ ਦੀ ਕੋਠੀ ਦਾ ਕਰਨ ਪੁੱਜੇ ਬੇਰੁਜ਼ਗਾਰ PTI ਟੀਚਰਾਂ ਅਤੇ ਪੁਲੀਸ ਵਿਚਾਲੇ ਧੱਕਾ-ਮੁੱਕੀ

ਸਾਲ 1984 ਭਾਰਤੀ ਇਤਿਹਾਸ ਦੇ ਸਭ ਤੋਂ ਕਾਲੇ ਸਾਲਾਂ ‘ਚੋਂ ਇਕ – ਅਮਰੀਕੀ ਸੈਨੇਟਰ