ਗੈਂਗਸਟਰ ਰਾਜੂ ਠੇਠ ਕ+ਤ+ਲ ਕਾਂਡ: ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ

ਸੀਕਰ, 4 ਦਸੰਬਰ 2022 – ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ ‘ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ ਰਾਜਸਥਾਨ ਦੇ ਮਨੀਸ਼ ਅਤੇ ਵਿਕਰਮ ਵਜੋਂ ਹੋਈ ਹੈ ਜਦਕਿ ਬਾਕੀ ਤਿੰਨ ਸ਼ੂਟਰ ਹਰਿਆਣਾ ਦੇ ਹਨ।

24 ਘੰਟੇ ਦੇ ਅੰਦਰ ਰਾਜਸਥਾਨ ਪੁਲਿਸ ਨੇ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਅਧਿਕਾਰੀ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੇ ਹੋਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਤਰਨਤਾਰਨ ਬਾਰਡਰ ‘ਤੇ ਪੁਲਿਸ ਅਤੇ BSF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਹੈਰੋਇਨ ਅਤੇ ਡਰੋਨ ਕੀਤਾ ਬਰਾਮਦ

ਕੌਣ ਸੀ ਰਾਜੂ ਠੇਠ: ਦੁੱਧ ਵੇਚਣ ਵਾਲਾ ਕਿਵੇਂ ਬਣਿਆ ਰਾਜਸਥਾਨ ਦਾ ਸਭ ਤੋਂ ਵੱਡਾ ਗੈਂਗਸਟਰ ?