ਕਰਨਾਟਕ ਵਿਧਾਨ ਸਭਾ ਚੋਣ ਨਤੀਜੇ: ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅਤੇ ਭਾਜਪਾ ਵਿਚਾਲੇ ਫਸਵੀਂ ਟੱਕਰ

ਕਰਨਾਟਕ, 13 ਮਈ 2023 – ਕਰਨਾਟਕ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ 80 ਅਤੇ ਭਾਜਪਾ 80 ਸੀਟਾਂ ‘ਤੇ ਅੱਗੇ ਚੱਲਦੀ ਨਜ਼ਰ ਆ ਰਹੀ ਹੈ। ਜੇਡੀਐਸ 10 ਸੀਟਾਂ ‘ਤੇ ਅੱਗੇ ਹੈ ਅਤੇ ਬਾਕੀ 5 ‘ਤੇ ਅੱਗੇ ਨਜ਼ਰ ਆ ਰਹੇ ਹਨ।।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਹੋਈ ਸ਼ੁਰੂ

ਰਾਘਵ ਚੱਢਾ-ਪਰਿਣੀਤੀ ਚੋਪੜਾ ਦੀ ਮੰਗਣੀ ਅੱਜ: ਦਿੱਲੀ ਦੇ ਕਪੂਰਥਲਾ ਹਾਊਸ ‘ਚ ਇੱਕ-ਦੂਜੇ ਨੂੰ ਪਹਿਨਾਉਣਗੇ ਮੁੰਦਰੀਆਂ