ਕੇਜਰੀਵਾਲ ਨੇ ਸਟੇਡੀਅਮ ਨੂੰ ਜੇਲ੍ਹ ਵਿੱਚ ਬਦਲਣ ਦਾ ਕੇਂਦਰ ਦਾ ਪ੍ਰਸਤਾਵ ਕੀਤਾ ਰੱਦ

ਨਵੀਂ ਦਿੱਲੀ, 13 ਫਰਵਰੀ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਜਿਸ ‘ਚ ਬਵਾਨਾ ਸਟੇਡੀਅਮ ਨੂੰ ਜੇਲ੍ਹ ਵਿੱਚ ਬਦਲਣ ਦੀ ਮੰਗ ਕੀਤੀ ਸੀ। ਜਿਸ ਨੂੰ ਕੇਜਰੀਵਾਲ ਸਰਕਾਰ ਨੇ ਇਜਾਜ਼ਤ ਨਹੀਂ ਦਿੱਤੀ।

ਕੇਜਰੀਵਾਲ ਨੇ ਕਿਹਾ ਕਿ ਬਵਾਨਾ ਸਟੇਡੀਅਮ ਨੂੰ ਜੇਲ੍ਹ ਵਿੱਚ ਨਹੀਂ ਬਦਲਾਂਗੇ, ਕਿਉਂਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਇਸ ਦੇ ਨਾਲ ਹੀ ਸੰਵਿਧਾਨ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨ ਹਰ ਨਾਗਰਿਕ ਦਾ ਅਧਿਕਾਰ ਹੈ। ਕਿਸਾਨ ਇਸ ਦੇਸ਼ ਦੇ ਅੰਨਦਾਤਾ ਹਨ ਅਤੇ ਅੰਨਦਾਤਾ ਨੂੰ ਜੇਲ੍ਹ ਵਿੱਚ ਬੰਦ ਕਰਨਾ ਗਲਤ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫਤਿਹਗੜ੍ਹ ਸਾਹਿਬ ਤੋਂ ਕਿਸਾਨਾਂ ਨੇ ‘ਦਿੱਲੀ ਚਲੋ’ ਮਾਰਚ ਲਈ ਪਾਏ ਚਾਲੇ

ਸ਼ੰਭੂ ਬਾਰਡਰ ‘ਤੇ ਸਥਿਤੀ ਤਣਾਅਪੂਰਨ, ਕਿਸਾਨਾਂ ‘ਤੇ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ