ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਿਲ

ਨਵੀਂ ਦਿੱਲੀ, 9 ਜੂਨ 2024 – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਖੜਗੇ ਨੇ ਪਾਰਟੀ ਅਤੇ ਸਹਿਯੋਗੀਆਂ ਨਾਲ ਚਰਚਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ। ਭਾਜਪਾ ਨੇਤਾ ਪ੍ਰਹਿਲਾਦ ਜੋਸ਼ੀ ਨੇ ਸ਼ਨੀਵਾਰ ਦੇਰ ਰਾਤ 8 ਜੂਨ ਨੂੰ ਖੜਗੇ ਨੂੰ ਸਮਾਗਮ ‘ਚ ਬੁਲਾਉਣ ਲਈ ਫੋਨ ਕੀਤਾ ਸੀ। ਜਿਸ ਤੋਂ ਬਾਅਦ ਹੁਣ ਖੜਗੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲੈਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੋਕ ਸਭਾ ਚੋਣਾਂ ‘ਚ ਪੰਜਾਬ ‘ਚੋਂ ਇੱਕ ਵੀ ਸੀਟ ਨਹੀਂ ਜਿੱਤ ਸਕੀ ਭਾਜਪਾ, 30 ਸਾਲਾਂ ਬਾਅਦ ਕਿਸੇ ਕੇਂਦਰੀ ਮੰਤਰੀ ਦੀ ਉਮੀਦ ਨਹੀਂ

ਪੰਜਾਬ ਤੋਂ ਰਵਨੀਤ ਬਿੱਟੂ ਨੂੰ ਮੋਦੀ ਮੰਤਰੀ ਮੰਡਲ ‘ਚ ਜਗ੍ਹਾ