ਇੱਕ ਕਿਸਾਨ ਜਥੇਬੰਦੀ ਨੇ ਕੇਂਦਰ ਨਾਲ ਮੀਟਿੰਗ ਦਾ ਕੀਤਾ ਬਾਈਕਾਟ

ਨਵੀਂ ਦਿੱਲੀ, 29 ਦਸੰਬਰ 2020 – ਕੇਂਦਰ ਨਾਲ ਹੋਣ ਵਾਲੀ 30 ਦਸੰਬਰ ਦੀ ਮੀਟਿੰਗ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਨਾ ਜਾਣ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਕੋਈ ਠੋਸ ਚਰਚਾ ਦਾ ਵਿਚਾਰ ਅਜੇ ਵੀ ਨਹੀਂ ਬਣਾਇਆ ਜਾ ਰਿਹਾ ਹੈ ਤਾਂ ਕਰਕੇ ਉਹ ਇਸ ਮੀਟਿੰਗ ਦਾ ਬਾਈਕਾਟ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਚਿੱਠੀਆਂ ਆ ਰਹੀਆਂ ਨੇ ਤੇ ਦੂਸਰੇ ਪਾਸੇ ਮੋਦੀ ਸਰਕਾਰ ਅਤੇ ਉਸਦਾ ਮੀਡੀਆ ਤੇ ਮੰਤਰੀ ਕਾਨੂੰਨਾਂ ਨੂੰ ਬਹੁਤ ਵਧੀਆਂ ਦੱਸ ਰਹੇ ਨੇ ਤੇ ਜੋ ਕਿ ਦੋਗਲੀ ਨੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੇਜਰੀਵਾਲ ਸਰਕਾਰ ਕਿਸਾਨਾਂ ਨੂੰ ਸਿੰਘੂ ਬਾਰਡਰ ‘ਤੇ ਦੇਵੇਗੀ ਮੁਫ਼ਤ ਵਾਈ-ਫਾਈ ਸੇਵਾ

ਸਿੰਗਲਾ ਨੇ ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦਿੱਤੀ