ਸ਼੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ‘ਚ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ, 16 ਫਰਵਰੀ 2022 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਵਿਦਾਸ ਜਯੰਤੀ ਦੇ ਮੌਕੇ ‘ਤੇ ਦਿੱਲੀ ਦੇ ਕਰੋਲ ਬਾਗ ਸਥਿਤ ਸ਼੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ‘ਚ ਅਰਦਾਸ ਕੀਤੀ।

ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਵਿਦਾਸ ਜੈਅੰਤੀ ਦੇ ਮੌਕੇ ‘ਤੇ ਦਿੱਲੀ ਦੇ ਕਰੋਲ ਬਾਗ ਸਥਿਤ ਸ਼੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਵਿਖੇ ‘ਸ਼ਬਦ ਕੀਰਤਨ’ ਵਿੱਚ ਵੀ ਹਿੱਸਾ ਲਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਸਾਡਾ ਮੁਕਾਬਲਾ ਸਿਰਫ ‘ਆਪ’ ਪਾਰਟੀ ਨਾਲ : ਚੜੂਨੀ

ਦੀਪ ਸਿੱਧੂ ਸੜਕ ਹਾਦਸੇ ‘ਚ ਹਰਿਆਣਾ ਪੁਲਿਸ ਨੇ ਡਰਾਈਵਰ ‘ਤੇ ਕੀਤੀ FIR ਦਰਜ