ਹਰਿਆਣਾ ਦੇ ਲੋਕਾਂ ਲਈ ਵੱਡਾ ਝਟਕਾ !, ਅੱਜ ਤੋਂ ਬਿਜਲੀ ਹੋਈ ਮਹਿੰਗੀ
ਚੰਡੀਗੜ੍ਹ, 2 ਅਪ੍ਰੈਲ 2025 – ਹਰਿਆਣਾ ਦੇ ਲੋਕਾਂ ਨੂੰ ਸਰਕਾਰ ਨੇ ਵੱਡਾ ਵੱਡਾ ਝਟਕਾ ਦਿੰਦਿਆਂ ਬਿਜਲੀ ਦੀਆਂ ਦਰਾਂ ‘ਚ ਵਾਧਾ ਕੀਤਾ ਹੈ। ਜਿਸ ਤਹਿਤ ਹਰਿਆਣਾ ਵਿੱਚ ਅੱਜ ਤੋਂ ਬਿਜਲੀ ਮਹਿੰਗੀ ਹੋ ਗਈ ਹੈ। 3 ਸਾਲਾਂ ਬਾਅਦ, ਮੰਗਲਵਾਰ ਅੱਧੀ ਰਾਤ ਨੂੰ ਬਿਜਲੀ ਦੀਆਂ ਦਰਾਂ ਵਿੱਚ 20 ਤੋਂ 40 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। […] More