ਮੋਹਾਲੀ ‘ਚ ਅੱਜ ਭਾਰਤ-ਅਫਗਾਨਿਸਤਾਨ ਵਿਚਾਲੇ ਖੇਡਿਆ ਜਾਵੇਗਾ ਪਹਿਲਾ T-20 ਮੈਚ
ਮੋਹਾਲੀ, 11 ਜਨਵਰੀ 2024 – ਭਾਰਤ ਅਤੇ ਅਫਗਾਨਿਸਤਾਨ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਮੋਹਾਲੀ ‘ਚ ਖੇਡਿਆ ਜਾਵੇਗਾ। ਮੈਚ ਸ਼ਾਮ 7:00 ਵਜੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ ਵਿੱਚ ਸ਼ੁਰੂ ਹੋਵੇਗਾ। ਟਾਸ ਸ਼ਾਮ 6:30 ਵਜੇ ਹੋਵੇਗਾ। ਇਸ ਸਾਲ ਟੀਮ ਇੰਡੀਆ ਦਾ ਇਹ ਪਹਿਲਾ ਟੀ-20 ਮੈਚ ਹੋਵੇਗਾ। ਟੀ-20 ਵਿਸ਼ਵ ਕੱਪ 2024 ਦੇ […] More