ਟਰੱਕ ਆਪਰੇਟਰਾਂ ਦੀ ਹੜਤਾਲ ਦਾ ਅਸਰ ਦਿਸਣਾ ਸ਼ੁਰੂ, ਚੰਡੀਗੜ੍ਹ ਦੇ ਕਈ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ਹੋਇਆ ਖਤਮ
ਚੰਡੀਗੜ੍ਹ, 2 ਜਨਵਰੀ 2024 – ਟਰੱਕ ਆਪਰੇਟਰਾਂ ਦੀ ਹੜਤਾਲ ਦਾ ਅਸਰ ਦਿਸਣਾ ਸ਼ੁਰੂ ਹੋ ਗਿਆ ਹੈ। ਟਰੱਕ ਆਪਰੇਟਰਾਂ ਦੀ ਹੜਤਾਲ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਪੈਟਰੋਲ ਪੰਪਾਂ ‘ਤੇ ਪੈਟਰੋਲ-ਡੀਜ਼ਲ ਲੈਣ ਲਈ ਲਾਈਨਾਂ ਲੱਗੀਆਂ ਹੋਈਆਂ ਹਨ। ਹੜਤਾਲ ਤੋਂ ਬਾਅਦ ਚੰਡੀਗੜ੍ਹ ਦੇ ਕਈ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ਖਤਮ ਹੋ ਗਿਆ ਹੈ। ਜਿਸ ਦੇ ਪੈਟਰੋਲ […] More