1 ਜਨਵਰੀ ਤੋਂ ਦੇਸ਼ ਦੇ 6 ਲੱਖ ਡਿਪੂ ਹੋਲਡਰ ਹੜਤਾਲ ‘ਤੇ ਜਾਣਗੇ, ਪੰਜਾਬ ਦੇ 18 ਹਜ਼ਾਰ ਡਿਪੂ ਹੋਲਡਰ ਵੀ ਹੜਤਾਲ ‘ਚ ਸ਼ਾਮਿਲ, ਪੜ੍ਹੋ ਵੇਰਵਾ
ਚੰਡੀਗੜ੍ਹ, 29 ਦਸੰਬਰ 2023 – ਡਿਪੂ ਹੋਲਡਰਾਂ ਦੇ ਰਾਸ਼ਟਰੀ ਸੰਗਠਨ ਦਾ ਦਾਅਵਾ ਹੈ ਕਿ 1 ਜਨਵਰੀ ਤੋਂ ਦੇਸ਼ ਦੇ 82 ਕਰੋੜ ਲੋਕਾਂ ਨੂੰ ਸਰਕਾਰੀ ਰਾਸ਼ਨ ਮਿਲਣਾ ਬੰਦ ਹੋ ਜਾਵੇਗਾ। ਦੇਸ਼ ਦੇ 6 ਲੱਖ ਡਿਪੂ ਹੋਲਡਰ ਹੜਤਾਲ ‘ਤੇ ਜਾਣਗੇ। ਇਨ੍ਹਾਂ ਵਿੱਚ ਪੰਜਾਬ ਦੇ 18 ਹਜ਼ਾਰ ਡਿਪੂ ਹੋਲਡਰ ਸ਼ਾਮਲ ਹਨ। ਉਨ੍ਹਾਂ ਦੀ ਮੰਗ ਹੈ ਕਿ ਜੇਕਰ ‘ਇੱਕ […] More