ਗੁਰਦੁਆਰਾ ਸ੍ਰੀ ਗਿਆਨ ਗੋਦੜੀ ਸਾਹਿਬ ਲਈ ਹਰਿਦੁਆਰ ਵਿਚ ਥਾਂ ਹੋਵੇਗੀ ਅਲਾਟ, ਉੱਤਰਾਖੰਡ ਦੇ ਮੁੱਖ ਮੰਤਰੀ ਨੇ ਅਕਾਲੀ ਦਲ ਨੂੰ ਦੁਆਇਆ ਭਰੋਸਾ
ਦੇਹਰਾਦੂਨ/ਚੰਡੀਗੜ੍ਹ, 24 ਦਸੰਬਰ 2023: ਇਕ ਅਹਿਮ ਘਟਨਾਕ੍ਰਕਮ ਵਿਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਵਫਦ ਨੂੰ ਭਰੋਸਾ ਦੁਆਇਆ ਕਿ ਉਹ ਹਰਿਦੁਆਰ ਵਿਚ ਗੁਰਦੁਆਰਾ ਸ੍ਰੀ ਗਿਆਨ ਗੋਦੜੀ ਲਈ ਥਾਂ ਅਲਾਟ ਕਰਨਗੇ। ਇਹ ਭਰੋਸਾ ਉਹਨਾਂ ਨੇ ਅਕਾਲੀ ਦਲ ਦੇ ਵਫਦ ਨੂੰ ਅੱਜ ਸਵੇਰੇ ਹੋਈ […] More