ਮੈਡੀਟੇਸ਼ਨ ਲਈ ਹੁਸ਼ਿਆਰਪੁਰ ਪਹੁੰਚੇ ਅਰਵਿੰਦ ਕੇਜਰੀਵਾਲ, ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ
ਹੁਸ਼ਿਆਰਪੁਰ, 21 ਦਸੰਬਰ 2023 – ਦਿੱਲੀ ਵਿੱਚ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੂਜਾ ਨੋਟਿਸ ਭੇਜਿਆ ਗਿਆ ਹੈ। ਉਸ ਨੇ 21 ਦਸੰਬਰ ਨੂੰ ਈਡੀ ਸਾਹਮਣੇ ਪੇਸ਼ ਹੋਣਾ ਸੀ, ਪਰ ਉਹ ਈਡੀ ਦਾ ਨੋਟਿਸ ਛੱਡ ਕੇ ਹੁਸ਼ਿਆਰਪੁਰ ਤੋਂ ਕਰੀਬ 9 ਕਿਲੋਮੀਟਰ ਦੂਰ ਆਨੰਦਗੜ੍ਹ ਸਥਿਤ ਧੰਮ-ਧਜ ਵਿਪਾਸਨਾ ਯੋਗ […] More