ਅੱਜ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ, SA ਸੀਰੀਜ਼ ‘ਚ 1-0 ਨਾਲ ਅੱਗੇ
ਨਵੀਂ ਦਿੱਲੀ, 14 ਦਸੰਬਰ 2023 – ਭਾਰਤ ਅਤੇ ਮੇਜ਼ਬਾਨ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਅੱਜ ਜੋਹਾਨਸਬਰਗ ਦੇ ਵਾਂਡਰਰਸ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਰਾਤ 8:30 ਵਜੇ ਸ਼ੁਰੂ ਹੋਵੇਗਾ। ਟਾਸ ਰਾਤ 8 ਵਜੇ ਹੋਵੇਗਾ। ਦੱਖਣੀ ਅਫਰੀਕਾ 3 ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਟੀਮ ਨੇ ਦੂਜਾ ਮੈਚ 5 ਵਿਕਟਾਂ ਨਾਲ ਜਿੱਤਿਆ […] More